JALANDHAR WEATHER

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ 13 ਨੇਤਾਵਾਂ ਨੂੰ ਕੱਢਿਆ ਬਾਹਰ

ਚੰਡੀਗੜ੍ਹ, 27 ਸਤੰਬਰ- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਨੇ 13 ਨੇਤਾਵਾਂ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ, ਕਿਉਂਕਿ ਉਹ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਖ਼ਿਲਾਫ਼ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ