JALANDHAR WEATHER

ਪਿੰਡ ਦਾਤਾ 'ਚ ਸਰਬਸੰਮਤੀ ਨਾਲ ਸੁਨੀਤਾ ਰਾਣੀ ਨੂੰ ਚੁਣਿਆ ਸਰਪੰਚ

ਕੋਟਫ਼ਤੂਹੀ, 27 ਸਤੰਬਰ (ਅਵਤਾਰ ਸਿੰਘ ਅਟਵਾਲ)-ਪੰਚਾਇਤੀ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਤੇ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਹੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ ਦਾਤਾ ਵਿਚ ਐੱਸ. ਸੀ. ਵੂਮੈਨ ਲਈ ਰਾਖਵੀਂ ਪੰਚਾਇਤ ਲਈ ਪਿੰਡ ਦੇ ਲੋਕਾਂ ਦੇ ਇਕੱਠ ਵਿਚ ਸਰਬਸੰਮਤੀ ਨਾਲ ਨੌਜਵਾਨ ਆਗੂ ਸਤਵੀਰ ਸਿੰਘ ਸੱਤਾ ਦੀ ਪਤਨੀ ਸੁਨੀਤਾ ਰਾਣੀ ਨੂੰ ਸਰਪੰਚ ਚੁਣਿਆ ਗਿਆ ਤੇ ਮੇਜਰ ਸਿੰਘ ਨੂੰ ਐੱਸ. ਸੀ. ਪੰਚ ਤੇ ਜਨਰਲ ਵਿਚ ਦੀਦਾਰ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ ਨੂੰ ਵੀ ਸਰਬਸੰਮਤੀ ਨਾਲ ਪੰਚ ਚੁਣਿਆ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ