JALANDHAR WEATHER

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 27 ਸਤੰਬਰ-ਤਾਮਿਲਨਾਡੂ ਦੇ ਮੁੱਖ ਮੰਤਰੀ ਅਤੇ ਡੀ.ਐਮ.ਕੇ. ਮੁਖੀ ਐਮ.ਕੇ. ਸਟਾਲਿਨ ਨੇ ਅੱਜ ਦਿੱਲੀ ਵਿਚ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਏ.ਆਈ.ਸੀ.ਸੀ. ਨੇ ਇਸ ਸੰਬੰਧੀ ਜਾਣਕਾਰੀ ਦਿੱਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ