JALANDHAR WEATHER

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ 2 ਕਲਰਕਾਂ ਨੂੰ ਪਾਲਿਸੀ ਰਿਕਾਰਡ ਗੁੰਮ ਕਰਨ ਦੇ ਦੋਸ਼ 'ਚ ਕੀਤਾ ਗ੍ਰਿਫਤਾਰ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ 2 ਕਲਰਕਾਂ ਅਜੈ ਕੁਮਾਰ, ਕਲਰਕ, ਲਾਅ ਬ੍ਰਾਂਚ, ਜ਼ੋਨ-ਏ ਅਤੇ ਲਖਵੀਰ ਸਿੰਘ, ਕਲਰਕ, ਤਹਿ ਬਾਜ਼ਾਰੀ, ਜ਼ੋਨ-ਸੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੂੰ ਕਾਰਪੋਰੇਸ਼ਨ ਦਾ ਪਾਲਿਸੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ