JALANDHAR WEATHER

ਤਲਵੰਡੀ ਸਾਬੋ ਦੇ ਨੌਜਵਾਨ ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ

ਤਲਵੰਡੀ ਸਾਬੋ/ਸੀੰਗੋ ਮੰਡੀ, 27 ਸਤੰਬਰ (ਲੱਕਵਿੰਦਰ ਸ਼ਰਮਾ)-ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਚ ਨੌਜਵਾਨਾਂ ਦਾ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਤਲਵੰਡੀ ਸਾਬੋ ਦੇ ਅਧਿਆਪਕ ਵਰਗ ਅਤੇ ਪਿੰਡ ਫਤਿਹਗੜ੍ਹ ਨੌ ਆਬਾਦ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਰਿਟਾਇਰਡ ਅਧਿਆਪਕ ਗੁਰਜੰਟ ਸਿੰਘ ਦਾ ਇਕਲੌਤਾ ਸਪੁੱਤਰ ਧਰਮਪਾਲ ਲਾਲੀ (30) ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ਉਹ ਈ.ਟੀ.ਟੀ. ਕਰ ਰਿਹਾ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ