JALANDHAR WEATHER

ਭਵਾਨੀਗੜ੍ਹ : ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ

ਭਵਾਨੀਗੜ੍ਹ, 27 ਸਤੰਬਰ (ਲਖਵਿੰਦਰ ਪਾਲ ਗਰਗ)-ਬੀਤੇ ਦਿਨੀਂ 2 ਵੱਖ-ਵੱਖ ਸੜਕ ਹਾਦਸਿਆਂ ’ਚ ਪਿੰਡ ਨਮਾਦਾ ਵਿਖੇ ਮੇਲੇ ਉਤੇ ਮੱਥਾ ਟੇਕ ਕੇ ਵਾਪਸ ਆ ਰਹੇ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਥਾਨਕ ਪੁਲਿਸ ਵਲੋਂ ਦੋ ਵਾਹਨ ਚਾਲਕਾਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ