JALANDHAR WEATHER

ਉਜੈਨ : ਮੀਂਹ ਕਾਰਨ ਡਿੱਗੀ ਇਮਾਰਤ, 2 ਜਣਿਆਂ ਦੀ ਮੌਤ

ਉਜੈਨ (ਮੱਧ ਪ੍ਰਦੇਸ਼), 27 ਸਤੰਬਰ-ਉਜੈਨ 'ਚ ਭਾਰੀ ਮੀਂਹ ਕਾਰਨ ਇਕ ਇਮਾਰਤ ਡਿੱਗ ਗਈ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਤੇ ਵੇਰਵਿਆਂ ਦੀ ਅਜੇ ਉਡੀਕ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ