JALANDHAR WEATHER

ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ , ਮਛੇਰਿਆਂ ਦੀ ਸੁਰੱਖਿਆ ਲਈ ਦਖ਼ਲ ਦੀ ਕੀਤੀ ਮੰਗ

ਚੇਨਈ, 27 ਸਤੰਬਰ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਚੇਨਈ ਮੈਟਰੋ ਅਤੇ ਏਕੀਕ੍ਰਿਤ ਸਿੱਖਿਆ ਪਹਿਲਕਦਮੀਆਂ ਲਈ ਬਕਾਇਆ ਫੰਡ ਜਲਦੀ ਜਾਰੀ ਕਰਨ ਤੋਂ ਇਲਾਵਾ ਤਾਮਿਲ ਮਛੇਰਿਆਂ ਦੀ ਸੁਰੱਖਿਆ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਮੀਟਿੰਗ ਤੋਂ ਬਾਅਦ ਸਟਾਲਿਨ ਨੇ ਪੱਤਰਕਾਰਾਂ ਨੂੰ ਕਿਹਾ, "ਪ੍ਰਧਾਨ ਮੰਤਰੀ ਨੇ ਬਹੁਤ ਧਿਆਨ ਨਾਲ ਸੁਣਿਆ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ