JALANDHAR WEATHER

ਰਿਆਸੀ ਅੱਤਵਾਦੀ ਹਮਲਾ: ਐੱਨ.ਆਈ.ਏ. ਨੇ ਜੰਮੂ-ਕਸ਼ਮੀਰ 'ਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਮੱਗਰੀ ਕੀਤੀ ਜ਼ਬਤ

ਜੰਮੂ-ਕਸ਼ਮੀਰ, 27 ਸਤੰਬਰ - ਜੂਨ 'ਚ ਸ਼ਿਵ ਖੋਦੀ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੇ ਹਿੱਸੇ ਵਜੋਂ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਰਾਜੌਰੀ ਅਤੇ ਰਿਆਸੀ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਕ ਅਧਿਕਾਰਤ ਬਿਆਨ ਅਨੁਸਾਰ ਤਲਾਸ਼ੀ ਦੌਰਾਨ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਚਾਲੇ ਸੰਬੰਧਾਂ ਨੂੰ ਦਰਸਾਉਂਦੀ ਸਮੱਗਰੀ ਜ਼ਬਤ ਕੀਤੀ ਗਈ। ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ