JALANDHAR WEATHER

ਲਤਾ ਦੀਦੀ ਤੇ ਮੇਰੇ ਵਿਚ ਸੀ ਇਕ ਖ਼ਾਸ ਬੰਧਨ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਲਤਾ ਦੀਦੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਯਾਦ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਭਾਵਪੂਰਨ ਗੀਤਾਂ ਦੇ ਕਾਰਨ ਉਹ ਹਮੇਸ਼ਾ ਲੋਕਾਂ ਦੇ ਦਿਲ ਅਤੇ ਦਿਮਾਗ ਵਿਚ ਜ਼ਿੰਦਾ ਰਹਿਣਗੇ। ਲਤਾ ਦੀਦੀ ਅਤੇ ਮੇਰੇ ਵਿਚ ਇਕ ਖ਼ਾਸ ਬੰਧਨ ਸੀ ਤੇ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਉਨ੍ਹਾਂ ਦਾ ਪਿਆਰ ਤੇ ਅਸੀਸਾਂ ਮਿਲੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ