JALANDHAR WEATHER

ਭਾਰਤ ਵਿਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫ਼ਿਲਮ ‘ਦ ਲੀਜੈਂਡ ਆਫ਼ ਮੌਲਾ ਜੱਟ’- ਸੂਤਰ

ਨਵੀਂ ਦਿੱਲੀ, 28 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਪਾਕਿਸਤਾਨੀ ਫ਼ਿਲਮ ‘ਦ ਲੀਜੈਂਡ ਆਫ਼ ਮੌਲਾ ਜੱਟ’ ਨੂੰ ਭਾਰਤ ਦੇ ਸਿਨੇਮਾਘਰਾਂ ’ਚ ਨਹੀਂ ਲੱਗਣ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ 2019 ਤੋਂ ਪਾਕਿਸਤਾਨ ਵਿਚ ਭਾਰਤੀ ਫ਼ਿਲਮਾਂ ਨੂੰ ਰਿਲੀਜ਼ ਕਰਨ ਦੀ ਆਗਿਆ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਫਵਾਦ ਖ਼ਾਨ ਦੀ ਇਹ ਫ਼ਿਲਮ ਭਾਰਤ ਵਿਚ 2 ਅਕਤੂਬਰ ਨੂੰ ਰਿਲੀਜ਼ ਹੋਣੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ