JALANDHAR WEATHER

ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਾਸਮਤੀ ਦਾ ਰੇਟ ਘੱਟ ਹੋਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਬਾਸਮਦੀ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਹਰਿੰਦਰ ਸਿੰਘ ਗਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਸਮਤੀ ਦਾ ਰੇਟ ਨਾ ਵਧਾਇਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ