JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਹੋਰ ਸੰਸਥਾਵਾਂ ਦੇ ਆਮ ਕੰਮ ਕਾਜ ਤੋਂ ਇਲਾਵਾ ਪੰਥਕ ਮਸਲਿਆਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ