JALANDHAR WEATHER

ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਲਗਾਇਆ ਗਿਆ ਖ਼ੂਨਦਾਨ ਕੈਂਪ

ਰੂਪਨਗਰ, 28 ਸਤੰਬਰ (ਮਨਜੀਤ)- ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੇਲਾ ਕਾਲਜ ਵਿਚ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਪ੍ਰਧਾਨ ਨਵਜੀਤ ਸਿੰਘ ਨਵੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਲਗਾਏ ਖੂਨਦਾਨ ਕੈਂਪ ਵਿਚ 24ਵੀਂ ਵਾਰ ਖੂਨਦਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਐਸ.ਪੀ. ਸਿੰਘ ਓਬਰਾਏ ਵਿਚ ਮੌਜੂਦ ਸਨ। ਇਸ ਦੌਰਾਨ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ