JALANDHAR WEATHER

ਰਾਹੁਲ ਗਾਂਧੀ ਨੇ ਈ.ਏ.ਐਮ. ਡਾਕਟਰ ਐਸ ਜੈਸ਼ੰਕਰ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 28 ਸਤੰਬਰ-ਲੋਕ ਸਭਾ ਐਲ.ਓ.ਪੀ. ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਈ.ਏ.ਐਮ. ਡਾਕਟਰ ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ 21 ਸਤੰਬਰ, 2024 ਨੂੰ ਸ੍ਰੀਲੰਕਾ ਦੇ ਅਧਿਕਾਰੀਆਂ ਦੁਆਰਾ 37 ਤਮਿਲ ਮਛੇਰਿਆਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਜ਼ਬਤ ਕਰਨ ਬਾਰੇ ਲਿਖ ਰਿਹਾ ਹਾਂ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਇਹ ਮਾਮਲਾ ਸ੍ਰੀਲੰਕਾ ਦੇ ਅਧਿਕਾਰੀਆਂ ਕੋਲ ਉਠਾਓ ਅਤੇ ਜਲਦੀ ਯਕੀਨੀ ਬਣਾਓ। ਮਛੇਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਰਿਹਾਅ ਕਰੋ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ