JALANDHAR WEATHER

ਹਲਕਾ ਅਜਨਾਲਾ ਦੇ ਪਿੰਡ ਹਾਸ਼ਮਪੁਰਾ ਦੇ ਸਰਪੰਚ ਦੀ ਸਰਬਸੰਮਤੀ ਨਾਲ ਹੋਈ ਚੋਣ

ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ਵਿਚ ਅੱਜ ਸਰਹੱਦੀ ਪਿੰਡ ਹਾਸ਼ਮਪੁਰਾ ਦੇ ਵਸਨੀਕਾਂ ਵਲੋਂ ਕੀਤੇ ਇਕੱਠ ਵਿਚ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਸੁਰਿੰਦਰ ਸਿੰਘ ਹਾਸ਼ਮਪੁਰਾ ਨੂੰ ਪਿੰਡ ਦਾ ਸਰਪੰਚ ਚੁਣ ਲਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੁਰਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਨ ਲਈ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ