JALANDHAR WEATHER

ਜਰਨੈਲ ਸਿੰਘ ਭੁੱਲਰ ਪਿੰਡੀ ਦੇ ਸਰਬਸੰਮਤੀ ਨਾਲ ਸਰਪੰਚ ਬਣੇ

ਲੌਂਗੋਵਾਲ, 28 ਸਤੰਬਰ (ਵਿਨੋਦ)-ਭੁੱਲਰ ਪਿੰਡੀ ਨਿਵਾਸੀਆਂ ਨੇ ਪਹਿਲੇ ਸਰਪੰਚ ਜਰਨੈਲ ਸਿੰਘ ਨੂੰ ਇਕ ਵਾਰ ਫਿਰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਸਾਰੇ ਪੰਚਾਇਤ ਮੈਂਬਰ ਵੀ ਸਰਬਸੰਮਤੀ ਨਾਲ ਚੁਣ ਲਏ ਗਏ ਹਨ। ਇਲਾਕੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਢਿੱਲੋਂ ਨੇ ਸਰਬਸੰਮਤੀ ਨਾਲ ਬਣੇ ਸਰਪੰਚ ਜਰਨੈਲ ਸਿੰਘ ਦਾ ਮੂੰਹ ਮਿੱਠਾ ਕਰਵਾਇਆ। ਢਿੱਲੋਂ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨਾ ਸ਼ਲਾਘਾਯੋਗ ਉੱਦਮ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ