JALANDHAR WEATHER

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਮਗਰੋਂ ਵਧਾਈ ਸੁਰੱਖਿਆ

ਕਠੂਆ (ਜੰਮੂ-ਕਸ਼ਮੀਰ), 28 ਸਤੰਬਰ-ਜੰਮੂ-ਕਸ਼ਮੀਰ ਦੇ ਕਠੂਆ ਦੇ ਪਿੰਡ ਕੋਗ (ਮੰਡਲੀ) 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਹਰੇਕ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ