JALANDHAR WEATHER

ਬੰਗਲਾਦੇਸ਼ ਖਿਲਾਫ 3 ਟੀ-20 ਮੈਚਾਂ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 28 ਸਤੰਬਰ-ਬੰਗਲਾਦੇਸ਼ ਖਿਲਾਫ 3 ਟੀ-20 ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ, ਜਿਸ ਵਿਚ ਸੂਰਿਆਕੁਮਾਰ ਯਾਦਵ (ਸੀ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕੇ), ਰਿੰਕੂ ਸਿੰਘ, ਹਾਰਦਿਕ ਪੰਡਯਾ, ਰਿਆਨ ਪਰਾਗ, ਨਿਤੀਸ਼ ਕੁਮਾਰ ਰੈੱਡੀ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਵਰੁਣ ਚੱਕਰਵਰਤੀ, ਜਿਤੇਸ਼ ਸ਼ਰਮਾ (ਵਿਕੇ), ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਮਯੰਕ ਯਾਦਵ ਆਦਿ ਹਨ। ਇਹ ਤਿੰਨ ਮੈਚ 6, 9 ਅਤੇ 12 ਅਕਤੂਬਰ ਨੂੰ ਖੇਡੇ ਜਾਣੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ