JALANDHAR WEATHER

ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਚ ਪੁਲਿਸ ਦਾ ਹੈੱਡ ਕਾਂਸਟੇਬਲ ਸ਼ਹੀਦ

 ਚੇਨਈ, 28 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਅਨੁਸਾਰ ਪਿੰਡ ਕੋਗ (ਮੰਡਲੀ) ਵਿਚ ਪੀ/ਐਸ ਬਿੱਲਾਵਰ ਦੇ ਅਧਿਕਾਰ ਖੇਤਰ ਵਿਚ ਚੱਲ ਰਹੇ ਮੁਕਾਬਲੇ ਦੌਰਾਨ, ਇਕ ਪੁਲਿਸ ਹੈੱਡ ਕਾਂਸਟੇਬਲ ਬਸ਼ੀਰ ਅਹਿਮਦ ਸ਼ਹੀਦ ਹੋ ਗਿਆ ਹੈ ਅਤੇ ਇਕ ਏ.ਐਸ.ਆਈ. ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ