JALANDHAR WEATHER

ਨਿਪਾਲ 'ਚ ਭਾਰੀ ਮੀਂਹ ਕਾਰਨ ਪ੍ਰੀਖਿਆਵਾਂ ਮੁਲਤਵੀ, ਕਲਾਸਾਂ ਤਿੰਨ ਦਿਨਾਂ ਲਈ ਰੱਦ

 ਕਾਠਮੰਡੂ, 28 ਸਤੰਬਰ - ਨਿਪਾਲ ਸਰਕਾਰ ਨੇ ਦੇਸ਼ ਵਿਚ ਚੱਲ ਰਹੀ ਬਾਰਿਸ਼ ਨਾਲ ਹੋਈ ਤਬਾਹੀ ਦੇ ਮੱਦੇਨਜ਼ਰ ਸਾਰੀਆਂ ਚੱਲ ਰਹੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਅਤੇ ਦੇਸ਼ ਭਰ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ