JALANDHAR WEATHER

ਮੱਧ ਪ੍ਰਦੇਸ਼ : ਬੱਸ ਅਤੇ ਡੰਪਰ ਦੀ ਟੱਕਰ ਚ ਮ੍ਰਿਤਕਾਂ ਦੀ ਗਿਣਤੀ ਹੋਈ 6

 ਮੈਹਰ (ਮੱਧ ਪ੍ਰਦੇਸ਼), 29 ਸਤੰਬਰ - ਮੱਧ ਪ੍ਰਦੇਸ਼ ਦੇ ਮੈਹਰ ਜ਼ਿਲ੍ਹੇ ਵਿਚ ਇਕ ਬੱਸ ਅਤੇ ਡੰਪਰ ਦੀ ਟੱਕਰ 'ਤੇ, ਮਾਈਹਰ ਦੇ ਐਸਪੀ ਸੁਧੀਰ ਅਗਰਵਾਲ ਦਾ ਕਹਿਣਾ ਹੈ, "ਇਸ ਹਾਦਸੇ ਵਿਚ ਡੇਢ ਦਰਜਨ ਦੇ ਕਰੀਬ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ... 6 ਲੋਕਾਂ ਦੀ ਜਾਨ ਚਲੀ ਗਈ ਹੈ। ਬੱਸ ਪ੍ਰਯਾਗਰਾਜ ਤੋਂ ਨਾਗਪੁਰ ਜਾ ਰਹੀ ਸੀ। ... ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸੜਕ ਕਿਨਾਰੇ ਖੜ੍ਹੇ ਡੰਪਰ ਨਾਲ ਟਕਰਾ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ