JALANDHAR WEATHER

ਆਈ.ਐਸ.ਐਲ. ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣਿਆ ਸੁਨੀਲ ਛੇਤਰੀ

 ਬੈਂਗਲੁਰੂ, 29 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਨੇ ਆਪਣੇ ਸ਼ਾਨਦਾਰ ਕਰੀਅਰ ਵਿਚ ਇਕ ਹੋਰ ਉਪਲਬਧੀ ਹਾਸਲ ਕੀਤੀ ਹੈ। ਉਹ ਦੇਸ਼ ਦੇ ਚੋਟੀ ਦੇ ਪੱਧਰੀ ਫੁੱਟਬਾਲ ਮੁਕਾਬਲੇ, ਇੰਡੀਅਨ ਸੁਪਰ ਲੀਗ (ਆਈ.ਐਸ.ਐਲ.) ਵਿਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ