ਕਠੂਆ ਦੇ ਮੰਡਲੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
ਕਠੂਆ, 29 ਸਤੰਬਰ - ਜੰਮੂ-ਕਸ਼ਮੀਰ ਦੇ ਕਠੂਆ ਦੇ ਮੰਡਲੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ।