JALANDHAR WEATHER

ਬਿਹਾਰ : ਰੇਲਵੇ ਟਰੈਕ 'ਤੇ ਪਾਣੀ ਜਮ੍ਹਾਂ ਹੋਣ ਕਾਰਨ ਕਈ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ

 ਅਰਰੀਆ (ਬਿਹਾਰ), 29 ਸਤੰਬਰ - ਬਿਹਾਰ ਦੇ ਅਰਰੀਆ ਜ਼ਿਲ੍ਹੇ ਵਿਚ ਹੜ੍ਹ ਵਰਗੀ ਸਥਿਤੀ ਕਾਰਨ ਰੇਲਵੇ ਟਰੈਕ 'ਤੇ ਪਾਣੀ ਜਮ੍ਹਾਂ ਹੋ ਗਿਆ। ਇਸ ਦੇ ਚੱਲਦਿਆਂ ਕਈ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ