JALANDHAR WEATHER

ਝਬਾਲ ਵਿਖੇ ਅਣਪਛਾਤੇ ਵਿਅਕਤੀਆਂ ਨੇ ਥਾਣੇਦਾਰ ਦੇ ਲੜਕੇ ਨੂੰ ਮਾਰੀ ਗੋਲੀ

 ਝਬਾਲ 29 ਸਤੰਬਰ (ਸੁਖਦੇਵ ਸਿੰਘ) - ਬੀਤੀ ਰਾਤ ਅੱਡਾ ਝਬਾਲ ਵਿਖੇ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਨੋਜਵਾਨਾਂ ਨੇ ਥਾਣੇਦਾਰ ਦੇ ਲੜਕੇ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਸੰਦੀਪ ਸਿੰਘ ਪੁੱਤਰ ਥਾਣੇਦਾਰ ਗੁਰਦੇਵ ਸਿੰਘ ਵਾਸੀ ਝਬਾਲ ਪੁਖਤਾ ਰਾਤ 10 ਕੁ ਵਜੇ ਘਰ ਜਾ ਰਿਹਾ ਸੀ ਤਾਂ ਪਿਛੋਂ  ਮੋਟਰਸਾਈਕਲ 'ਤੇ ਆਏ ਤਿੰਨ ਵਿਅਕਤੀਆ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਸੰਦੀਪ ਸਿੰਘ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ