JALANDHAR WEATHER

ਪਿੰਡ ਚੀਮਾ ਕੱਲਾ ਵਿਖੇ ਸਰਬਸੰਮਤੀ ਨਾਲ ਹੋਈ ਸਮੁੱਚੀ ਪੰਚਾਇਤ ਦੀ ਚੋਣ

ਘੁਮਾਣ, 29 ਸਤੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੀਮਾ ਕੱਲਾ ਵਿਚ ਸਮੁੱਚੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਹੋਈ। ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਮੁੱਚੀ ਸੰਗਤ ਨੇ ਹਾਜ਼ਰੀ ਭਰੀ, ਜਿਸ ਵਿਚ ਚੀਮਾ ਕੱਲਾ ਅਤੇ ਸੁਲਤਾਨਪੁਰ ਦੀ ਸੰਗਤ ਦੀ ਹਾਜ਼ਰੀ ਵਿਚ ਗੁਰੂ ਘਰ ਵਿਚ ਅਰਦਾਸ ਬੇਨਤੀ ਕੀਤੀ ਗਈ ਅਤੇ ਸਰਬਸੰਮਤੀ ਨਾਲ ਪਰਮਜੀਤ ਸਿੰਘ ਨੂੰ ਸਰਪੰਚ, ਪਲਵਿੰਦਰ ਸਿੰਘ ਪੰਚ, ਪ੍ਰਭਬੀਰ ਕੌਰ ਪੰਚ, ਜਗੀਰ ਕੌਰ ਪੰਚ, ਜਗਪਾਲ ਸਿੰਘ ਪੰਚ, ਲਖਵਿੰਦਰ ਕੌਰ ਨੂੰ ਪੰਚ ਚੁਣ ਲਿਆ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ