JALANDHAR WEATHER

ਉੱਤਰ ਪ੍ਰਦੇਸ਼ : ਮਕਾਨ ਡਿੱਗਣ ਨਾਲ 2 ਸਕੇ ਭਰਾਵਾਂ ਦੀ ਮੌਤ, 4 ਜ਼ਖ਼ਮੀ

ਕਨੌਜ (ਉੱਤਰ ਪ੍ਰਦੇਸ਼), 29 ਸਤੰਬਰ-ਉੱਤਰ ਪ੍ਰਦੇਸ਼ ਦੇ ਕਨੌਜ ਵਿਚ ਮਕਾਨ ਡਿੱਗਣ ਨਾਲ 2 ਸਕੇ ਭਰਾਵਾਂ ਦੀ ਮੌਤ ਹੋ ਗਈ ਤੇ 4 ਜ਼ਖ਼ਮੀ ਹੋ ਗਏ। ਇਹ ਘਟਨਾ ਇੰਦਰਗੜ੍ਹ ਇਲਾਕੇ ਦੇ ਇਕ ਪਿੰਡ ਵਿਚ ਵਾਪਰੀ। ਐਸ.ਐਚ.ਓ. ਨੇ ਕਿਹਾ ਕਿ ਮਕਾਨ ਢਹਿਣ ਨਾਲ ਪਿੰਡ ਵਿਚ ਸਹਿਮ ਪਸਰ ਗਿਆ। ਜ਼ਖਮੀਆਂ ਨੂੰ ਰੈਫਰ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ