JALANDHAR WEATHER

ਗ੍ਰਾਮ ਪੰਚਾਇਤ ਪੱਤੀ ਲਾਇਲਪੁਰੀਆਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਮਮਦੋਟ, 29 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਬਲਾਕ ਮਮਦੋਟ ਅਧੀਨ ਆਉਂਦੀ ਗ੍ਰਾਮ ਪੰਚਾਇਤ ਪੱਤੀ ਲਾਇਲਪੁਰੀਆਂ ਦੀ ਸਮੁੱਚੀ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਪਿੰਡ ਵਾਸੀਆਂ ਵਲੋਂ ਨੌਜਵਾਨ ਭੁਪਿੰਦਰ ਸਿੰਘ ਹੁੰਦਲ ਨੂੰ ਸਰਪੰਚ ਅਤੇ ਪੰਜ ਮੈਂਬਰਾਂ ਲਖਵਿੰਦਰ ਸਿੰਘ, ਗੁਰਜੀਤ ਸਿੰਘ, ਹਰਿੰਦਰ ਸਿੰਘ, ਮੇਜਰ ਸਿੰਘ ਤੇ ਇਕ ਔਰਤ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ