JALANDHAR WEATHER

ਕਾਂਗਰਸ ਆਪਣੇ ਵੋਟ ਬੈਂਕ ਨੂੰ ਖੁਸ਼ ਕਰਨ ਲਈ ਸੈਨਿਕਾਂ ਦੀ ਕੁਰਬਾਨੀ ਦਾ ਨਿਰਾਦਰ ਕਰਦੀ ਹੈ - ਪੁਸ਼ਕਰ ਸਿੰਘ ਧਾਮੀ

ਸੋਹਨਾ (ਹਰਿਆਣਾ), 29 ਸਤੰਬਰ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਆਪਣੇ ਵੋਟ ਬੈਂਕ ਨੂੰ ਖੁਸ਼ ਕਰਨ ਲਈ ਕਾਂਗਰਸ ਸਾਡੇ ਸੈਨਿਕਾਂ ਦੀ ਕੁਰਬਾਨੀ ਦਾ ਨਿਰਾਦਰ ਕਰਦੀ ਹੈ। ਜਿਥੇ ਵੀ ਕਾਂਗਰਸ ਸੱਤਾ ਵਿਚ ਆਉਂਦੀ ਹੈ, ਉਹ ਤੁਸ਼ਟੀਕਰਨ ਦੀ ਰਾਜਨੀਤੀ ਕਰਦੀ ਹੈ। ਅੱਜ ਕਰਨਾਟਕ ਵਿਚ ਹਿੰਦੂਆਂ ਨੂੰ ਤਿਉਹਾਰ ਮਨਾਉਣ ਦੀ ਇਜਾਜ਼ਤ ਨਹੀਂ ਹੈ। ਗਣੇਸ਼ ਵਿਸਰਜਨ 'ਤੇ ਪਥਰਾਅ ਕੀਤਾ ਜਾ ਰਿਹਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ