JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੂੰ ਅਹੁਦੇ ਤੋਂ ਹਟਾਉਣ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਫੈਲਾਇਆ ਝੂਠ - ਹਿਮੰਤ ਬਿਸਵਾ ਸਰਮਾ

 ਸੋਨੀਪਤ, 30 ਸਤੰਬਰ - ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਆਲੋਚਨਾ ਕਰਦੇ ਹੋਏ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਨਰਿੰਦਰ ਮੋਦੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ "ਅੰਤਰਰਾਸ਼ਟਰੀ ਸਾਜ਼ਿਸ਼" ਦੇ ਹਿੱਸੇ ਵਜੋਂ ਲੋਕ ਸਭਾ ਚੋਣਾਂ ਦੌਰਾਨ ਝੂਠ ਫੈਲਾਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ