JALANDHAR WEATHER

ਨਸਰੱਲਾਹ ਦੀ ਮੌਤ ਤੋਂ ਬਾਅਦ ਨੇਤਨਯਾਹੂ ਨਾਲ ਗੱਲ ਕਰਨਗੇ ਬਾਈਡਨ

 ਵਾਸ਼ਿੰਗਟਮਨ ਡੀ.ਸੀ., 30 ਸਤੰਬਰ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕਰਨਗੇ। ਹਿਜ਼ਬੁੱਲਾ ਦੇ ਮੁਖੀ ਹਸਨ ਨਸਰੱਲਾਹ ਦੀ ਮੌਤ ਤੋਂ ਬਾਅਦ ਦੋਵਾਂ ਦੀ ਇਹ ਪਹਿਲੀ ਗੱਲਬਾਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ