JALANDHAR WEATHER

ਪਿੰਡ ਸੁਲਤਾਨਵਿੰਡ ਵਿਖੇ ਦੇਰ ਰਾਤ ਚੱਲੀਆ ਗੋਲੀਆ ਪੁਲਿਸ ਜਾਚ ਚ ਜੁਟੀ

 ਸੁਲਤਾਨਵਿੰਡ, 30 ਸਤੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਛੇ ਵਾਰਡ ਪੰਡੋਰਾ ਵਿਖੇ ਦੇਰ ਰਾਤ ਗੋਲੀਆ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੋਕਾ ਏ.ਐਸ.ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਦੋ ਸਕੇ ਭਰਾਵਾ ਦਾ ਆਪਸੀ ਝਗੜਾ ਹੋਇਆ, ਜਿਸ ਵਿਚ ਇਕ ਭਰਾ ਨੇ ਗੋਲੀਆ ਚਲਾਈਆ, ਜਿਸ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ