JALANDHAR WEATHER

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਤੱਲੇ ਵਿਖੇ ਸਰਬ ਸੰਮਤੀ ਨਾਲ ਹੋਈ ਪੰਚਾਇਤ ਦੀ ਚੋਣ

 ਓਠੀਆਂ, 30 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਬਲਾਕ ਚੋਗਾਵਾਂ ਦੇ ਪਿੰਡ ਤੱਲੇ ਦੇ ਲੋਕਾਂ ਨੇ ਏਕੇ ਦਾ ਸਬੂਤ ਦਿੰਦਿਆਂ ਪਨਗ੍ਰੇਨ ਪੰਜਾਬ ਦੇ ਚੇਅਰਮੈ ਬਲਦੇਵ ਸਿੰਘ ਮਿਆਦਿਆਂ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣ ਕੇ ਮਿਸਾਲ ਪੇਸ਼ ਕੀਤੀ ਹੈ। ਧੜੇਬੰਦੀ ਤੋਂ ਉੱਪਰ ਉੱਠ ਕੇ ਇਸ ਚੋਣ ਵਿਚ ਜਗਬੀਰ ਸਿੰਘ ਨੂੰ ਪਿੰਡ ਦਾ ਸਰਪੰਚ, ਹਰਬੀਰ ਸਿੰਘ, ਗੁਰਨਾਮ ਸਿੰਘ, ਵਿਸਾਖਾ ਸਿੰਘ ਅਤੇ ਬਲਦੇਵ ਸਿੰਘ ਨੂੰ ਸਰਬ ਸੰਮਤੀ ਨਾਲ ਪੰਚ ਚੁਣ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ