JALANDHAR WEATHER

ਮਿਥੁਨ ਚੱਕਰਵਰਤੀ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ

 ਨਵੀਂ ਦਿੱਲੀ, 30 ਸਤੰਬਰ - ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਟਵੀਟ ਕੀਤਾ, "ਇਹ ਘੋਸ਼ਣਾ ਕਰਦੇ ਹੋਏ ਮਾਣ ਮਹਿਸੂਸ ਹੋਇਆ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਭਾਰਤੀ ਸਿਨੇਮਾ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਮਹਾਨ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਹੈ। ਮਿਥੁਨ ਚੱਕਰਵਰਤੀ ਨੂੰ 8 ਅਕਤੂਬਰ ਨੂੰ 70ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਸਮਾਰੋਹ ਵਿਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ"।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ