JALANDHAR WEATHER

ਕੈਲਗਰੀ : ਰੇਡੀਓ ਹੋਸਟ ਰਿਸ਼ੀ ਨਾਗਰ ‘ਤੇ ਅਣਪਛਾਤੇ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ

 ਕੈਲਗਰੀ, 30 ਸਤੰਬਰ (ਜਸਜੀਤ ਸਿੰਘ ਧਾਮੀ) - ਰੇਡੀਓ ਰੈਡ ਐਫ ਐਮ ਕੈਲਗਰੀ ਦੇ ਨਿਊਜ਼ ਐਡੀਟਰ ਰਿਸ਼ੀ ਨਾਗਰ ਉੱਪਰ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਰੀਓ ਬੈਂਕਟ ਹਾਲ ਤੋਂ ਇਕ ਮੀਟਿੰਗ ਵਿਚੋਂ ਬਾਹਰ ਨਿਕਲਦੇ ਸਮੇਂ ਜਾਨਲੇਵਾ ਹਮਲਾ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਮੇਂ ਉਨ੍ਹਾਂ ਦੇ ਕੁੱਝ ਸੱਟਾਂ ਵੀ ਲੱਗੀਆਂ ਦੱਸਿਆ ਗਿਆ ਹੈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਰਕਤ ਵਿਚ ਆਉਦਿਆ ਕਾਰਵਾਈ ਕਰਦਿਆ ਇਕ ਹਮਲਾਵਰ ਦੀ ਪਛਾਣ ਵੀ ਕਰ ਲਈ ਹੈ। ਇਸ ਘਟਨਾ ਦੀ ਵੱਖ-ਵੱਖ ਲੋਕਾਂ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ