JALANDHAR WEATHER

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਚ ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ

 ਬਟਾਲਾ, 29 ਸਤੰਬਰ (ਸਤਿੰਦਰ ਸਿੰਘ) - ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਵਿਖੇ ਸਰਬਸੰਮਤੀ ਨਾਲ ਸਰਪੰਚੀ ਲਈ 2 ਕਰੋੜ ਰੁਪਏ ਬੋਲੀ ਲੱਗ ਗਈ। ਪਿੰਡ ਦੇ ਆਤਮਾ ਸਿੰਘ ਨੇ ਕਿਹਾ ਕਿ ਜੇਕਰ ਪਿੰਡ ਵਾਲੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਂਦੇ ਹਨ ਤਾਂ ਉਹ ਪਿੰਡ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ