JALANDHAR WEATHER

ਖੜਗੇ ਦੇ ਬਿਆਨ 'ਤੇ ਅਮਿਤ ਸ਼ਾਹ ਦਾ ਟਵੀਟ

 ਨਵੀਂ ਦਿੱਲੀ, 30 ਸਤੰਬਰ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਦੇ ਬਿਆਨ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਕੱਲ੍ਹ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਜੀ ਨੇ ਆਪਣੇ ਭਾਸ਼ਣ ਵਿਚ ਆਪਣੇ ਨੇਤਾਵਾਂ ਅਤੇ ਆਪਣੀ ਪਾਰਟੀ ਤੋਂ ਵੀ ਘਟੀਆ ਗੱਲ ਕਹੀ ਹੈ। ਉਨ੍ਹਾਂ ਨੇ ਇਹ ਕਹਿ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀ ਨਿੱਜੀ ਸਿਹਤ ਦੇ ਮਾਮਲਿਆਂ ਵਿਚ ਘਸੀਟਿਆ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਸੱਤਾ ਤੋਂ ਹਟਾ ਕੇ ਹੀ ਦਮ ਲੈਣਗੇ। ਇਸ ਤੋਂ ਪਤਾ ਲੱਗਦਾ ਹੈ ਕਿ ਕਾਂਗਰਸੀਆਂ 'ਚ ਪ੍ਰਧਾਨ ਮੰਤਰੀ ਮੋਦੀ ਪ੍ਰਤੀ ਕਿੰਨੀ ਨਫ਼ਰਤ ਅਤੇ ਡਰ ਹੈ। ਖੜਗੇ ਜੀ ਦੀ ਸਿਹਤਯਾਬੀ ਲਈ, ਪ੍ਰਧਾਨ ਮੰਤਰੀ ਮੋਦੀ ਜੀ ਪ੍ਰਾਰਥਨਾ ਕਰਦੇ ਹਨ, ਮੈਂ ਵੀ ਪ੍ਰਾਰਥਨਾ ਕਰਦਾ ਹਾਂ ਅਤੇ ਅਸੀਂ ਸਾਰੇ ਪ੍ਰਾਰਥਨਾ ਕਰਦੇ ਹਾਂ ਕਿ ਉਹ ਲੰਬੀ, ਸਿਹਤਮੰਦ ਜ਼ਿੰਦਗੀ ਜਿਉਣ ਅਤੇ ਉਹ 2047 ਤੱਕ ਇਕ ਵਿਕਸਸਿਤ ਭਾਰਤ ਦਾ ਨਿਰਮਾਣ ਹੁੰਦੇ ਦੇਖਣ। "

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ