JALANDHAR WEATHER

ਪੰਚਾਇਤੀ ਚੋਣਾਂ: ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਸਰਾ ਦਿਨ

ਅਜਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਦੂਸਰਾ ਦਿਨ ਹੈ। ਸਰਪੰਚ ਅਤੇ ਪੰਚ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ