JALANDHAR WEATHER

ਦਾਦਾ ਸਾਹਿਬ ਫਾਲਕੇ ਪੁਰਸਕਾਰ ਲਈ ਪ੍ਰਧਾਨ ਮੰਤਰੀ ਨੇ ਮਿਥੁਨ ਚੱਕਰਵਰਤੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 30 ਸਤੰਬਰ- ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਮਿਥੁਨ ਚੱਕਰਵਰਤੀ ਜੀ ਨੂੰ ਭਾਰਤੀ ਸਿਨੇਮਾ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਵੱਕਾਰੀ ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਇਕ ਸੱਭਿਆਚਾਰਕ ਪ੍ਰਤੀਕ ਹਨ। ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ