JALANDHAR WEATHER

ਅਮਰਪ੍ਰੀਤ ਸਿੰਘ ਨੇ ਸੰਭਾਲਿਆ ਚੀਫ਼ ਆਫ਼ ਏਅਰ ਸਟਾਫ਼ ਦਾ ਅਹੁਦਾ

ਨਵੀਂ ਦਿੱਲੀ, 30 ਸਤੰਬਰ- ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਅੱਜ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਤੋਂ ਚੀਫ਼ ਆਫ਼ ਏਅਰ ਸਟਾਫ਼ ਦਾ ਅਹੁਦਾ ਸੰਭਾਲ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ