JALANDHAR WEATHER

ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਭਾਰਤੀ ਯਾਤਰੀਆਂ ਲਈ ਖੋਲ੍ਹੀਆਂ 2,50,000 ਵਾਧੂ ਵੀਜ਼ਾ ਅਪਾਈਂਟਮੈਂਟਸ

ਨਵੀਂ ਦਿੱਲੀ, 30 ਸਤੰਬਰ- ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਮਰੀਕੀ ਦੂਤਾਵਾਸ ਨੇ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਭਾਰਤੀ ਯਾਤਰੀਆਂ ਲਈ ਵਾਧੂ 250,000 ਵੀਜ਼ਾ ਮੁਲਾਕਾਤਾਂ ਖੋਲ੍ਹੀਆਂ ਹਨ। ਹਾਲ ਹੀ ਵਿਚ ਜਾਰੀ ਕੀਤੇ ਗਏ ਨਵੇਂ ਸਲਾਟ ਲੱਖਾਂ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਦੇਣ ਵਿਚ ਮਦਦ ਕਰਨਗੇ, ਜਿਸ ਨਾਲ ਯਾਤਰਾ ਨੂੰ ਹੋਰ ਸੁਵਿਧਾਜਨਕ ਬਣਾਇਆ ਜਾ ਸਕੇਗਾ ਜੋ ਲੋਕਾਂ ਦੇ ਵਿਚ ਸੰਬੰਧਾਂ ਦੀ ਰੀੜ ਦੀ ਹੱਡੀ ਹੈ, ਜੋ ਅਮਰੀਕਾ ਭਾਰਤ ਸੰਬੰਧਾਂ ਨੂੰ ਮਜ਼ਬੂਤ ਕਰਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ