JALANDHAR WEATHER

ਬਟਾਲਾ-ਕਾਦੀਆਂ ਰੋਡ ’ਤੇ ਵਾਪਰੇ ਭਿਆਨਕ ਹਾਦਸੇ ’ਚ ਚਾਰ ਦੀ ਮੌਤ

ਵਡਾਲਾ ਗ੍ਰੰਥੀਆਂ, 30 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬਟਾਲਾ ਤੋਂ ਕਾਦੀਆਂ ਰੋਡ ’ਤੇ ਜਾ ਰਹੀ ਤੇਜ਼ ਰਫ਼ਤਾਰ ਬੱਸ ਆਪਣਾ ਸੰਤੁਲਨ ਗੁਆ ਕੇ ਪਿੰਡ ਸ਼ਾਹਬਾਦ ਦੇ ਬਸ ਸਟਾਪ ਵਿਚ ਜਾ ਵੱਜੀ। ਬੱਸ ਇੰਨੀ ਤੇਜ਼ ਰਫ਼ਤਾਰ ਨਾਲ ਵੱਜੀ ਕਿ ਬੱਸ ਸਟੋਪ ਦਾ ਲੈਂਟਰ ਬੱਸ ਦੇ ਅੰਦਰ ਧਸ ਗਿਆ, ਜਿਸ ਕਾਰਨ ਤਿੰਨ ਵਿਅਕਤੀਆਂ ਤੇ ਇਕ ਔਰਤ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਵੀ ਸੱਟਾਂ ਲੱਗੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ