JALANDHAR WEATHER

ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਸ਼ੁਰੂ

ਨਵੀਂ ਦਿੱਲੀ, 30 ਸਤੰਬਰ- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਸਰਕਾਰੀ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਡਾਕਟਰ ਦੇ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਸੁਓ ਮੋਟੂ ਪਟੀਸ਼ਨ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ