JALANDHAR WEATHER

3 ਅਕਤੂਬਰ ਨੂੰ ਤਿੰਨ ਘੰਟੇ ਲਈ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਅੱਜ ਇਥੇ ਸ਼ੰਭੂ ਬੈਰੀਅਰ ਵਿਖੇ ਕਿਸਾਨਾਂ ਦੀ ਇਕ ਹਗਾਮੀ ਮੀਟਿੰਗ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਲਖੀਮਪੁਰ ਖੀਰੀ ਅਤੇ ਹੋਰ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਦੱਸਿਆ ਕਿ 3 ਅਕਤੂਬਰ ਨੂੰ ਤਿੰਨ ਘੰਟੇ ਲਈ ਦੇਸ਼ ਭਰ ਵਿਚ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ