JALANDHAR WEATHER

ਬੀ.ਡੀ.ਪੀ.ਓ. ਦਫ਼ਤਰ ਫ਼ਿਰੋਜ਼ਪੁਰ ’ਚ ਚੱਲੀ ਗੋਲੀ

ਫ਼ਿਰੋਜ਼ਪੁਰ, 30 ਸਤੰਬਰ (ਸੁਖਵਿੰਦਰ ਸਿੰਘ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦ ਬੀ.ਡੀ.ਪੀ.ਓ. ਦਫ਼ਤਰ ’ਚ ਕੁਝ ਵਿਅਕਤੀਆਂ ਵਲੋਂ ਗੋਲੀ ਚਲਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਪੀ.ਡੀ. ਰਣਧੀਰ ਕੁਮਾਰ ਅਤੇ ਸੁਖਵਿੰਦਰ ਸਿੰਘ ਡੀ.ਐੱਸ.ਪੀ. ਸ਼ਹਿਰੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ