JALANDHAR WEATHER

ਪਿੰਡ ਅਕਾਲਾ ਵਿਚ ਸਰਬਸੰਮਤੀ ਨਾਲ ਪੰਚਾਇਤੀ ਚੋਣ ਹੋਈ

ਭੁਲੱਥ, (ਕਪੂਰਥਲਾ), 30 ਸਤੰਬਰ (ਮੇਹਰ ਚੰਦ ਸਿੱਧੂ)- ਇਥੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਅਕਾਲਾ ਵਿਚ ਸਰਬ ਸੰਮਤੀ ਨਾਲ ਪੰਚਾਇਤੀ ਚੋਣ ਹੋਈ । ਇਸ ਮੌਕੇ ਪਿੰਡ ਦੇ ਪਤਵੰਤਿਆਂ ਅਤੇ ਮੋਹਤਬਾਰ ਲੋਕਾਂ ਵਲੋਂ ਸਰਬਸੰਮਤੀ ਨਾਲ ਪਿੰਡ ਅਕਾਲਾ ਦੇ ਨਿਰਮਲ ਕੌਰ ਨੂੰ ਸਰਪੰਚ ਚੁਣਿਆ ਗਿਆ। ਇਸ ਮੌਕੇ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਕੌਰ, ਦਰਸ਼ੋ ਤੇ ਜਸਵਿੰਦਰ ਸਿੰਘ ਮੈਂਬਰ ਪੰਚਾਇਤ ਚੁਣੇ ਗਏ । ਸਰਪੰਚ ਨਿਰਮਲ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਅਕਾਲਾ ਦੇ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ