JALANDHAR WEATHER

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਰੁੱਧ ਦਾਇਰ ਐਫ਼.ਆਈ.ਆਰ. ’ਤੇ 22 ਅਕਤੂਬਰ ਤੱਕ ਅੰਤਰਿਮ ਰੋਕ

ਬੈਂਗਲੁਰੂ, 30 ਸਤੰਬਰ- ਕਰਨਾਟਕ ਦੀ ਹਾਈ ਕੋਰਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰਾਂ ਵਿਰੁੱਧ ਦਾਇਰ ਐਫ਼.ਆਈ.ਆਰ. ’ਤੇ 22 ਅਕਤੂਬਰ ਤੱਕ ਅੰਤਰਿਮ ਰੋਕ ਲਗਾਉਣ ਦਾ ਹੁਕਮ ਦਿੱਤਾ ਹੈ। ਕਰਨਾਟਕ ਭਾਜਪਾ ਦੇ ਤਤਕਾਲੀ ਪ੍ਰਧਾਨ ਨਲਿਨ ਕੁਮਾਰ ਕਤੇਲ, ਜੋ ਕਿ ਇਕ ਮਾਮਲੇ ਵਿਚ ਸਹਿ-ਦੋਸ਼ੀ ਹੈ, ਦੇ ਖ਼ਿਲਾਫ਼ ਦਰਜ ਕੀਤੀ ਗਈ ਐਫ਼.ਆਈ.ਆਰ. ਵਿਚ ਅਗਲੇਰੀ ਜਾਂਚ ’ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਚੋਣ ਬਾਂਡ ਦੀ ਆੜ ਵਿਚ ਫਿਰੌਤੀ ਦੀ ਮੰਗ ਕੀਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ’ਤੇ ਪਾ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ