JALANDHAR WEATHER

ਗ਼ੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠ ਇਕ ਰਾਸ਼ਟਰੀ ਸਮੱਸਿਆ ਬਣ ਗਈ ਹੈ - ਅਸਾਮ ਦੇ ਮੁੱਖ ਮੰਤਰੀ

ਗੁਹਾਟੀ (ਅਸਾਮ), 30 ਸਤੰਬਰ (ਏਐਨਆਈ)- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਰਾਸ਼ਟਰੀ ਪੱਧਰ ਦੇ ਰਾਸ਼ਟਰੀ ਨਾਗਰਿਕ ਰਜਿਸਟਰ (ਐਨ.ਆਰ.ਸੀ.) ਦੀ ਵਕਾਲਤ ਕੀਤੀ ਹੈ ਅਤੇ ਕਿਹਾ ਹੈ ਕਿ ਗ਼ੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠ ਦਾ ਮੁੱਦਾ ਹੁਣ ਰਾਸ਼ਟਰੀ ਮੁੱਦਾ ਬਣ ਗਿਆ ਹੈ। ਮੁੱਖ ਮੰਤਰੀ ਸਰਮਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, "ਗ਼ੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠ ਹੁਣ ਇਕ ਰਾਸ਼ਟਰੀ ਸਮੱਸਿਆ ਬਣ ਗਈ ਹੈ, ਇਹ ਸਿਰਫ ਅਸਾਮ ਦੀ ਸਮੱਸਿਆ ਨਹੀਂ ਹੈ। ਰਾਸ਼ਟਰੀ ਪੱਧਰ ਦੇ ਐਨ.ਆਰ.ਸੀ. ਦੇ ਮਾਮਲੇ 'ਤੇ ਸੰਸਦ ਵਿਚ ਚਰਚਾ ਹੋਣੀ ਚਾਹੀਦੀ ਹੈ। "

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ