JALANDHAR WEATHER

ਗੜ੍ਹਸ਼ੰਕਰ ਬਲਾਕ ਦੇ ਪਿੰਡ ਮੌਜੀਪੁਰ ’ਚ ਪੰਜਵੀਂ ਵਾਰ ਪੰਚਾਇਤ ਸਰਬਸੰਮਤੀ ਨਾਲ ਚੁਣੀ, ਸੁਖਦਰਸ਼ਨ ਸਿੰਘ ਬਣੇ ਸਰਪੰਚ

ਗੜ੍ਹਸ਼ੰਕਰ, 30 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਬਲਾਕ ਦੇ ਪਿੰਡ ਮੌਜੀਪੁਰ ਵਿਚ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆ ਪੰਚਾਇਤ ਦੀ ਪੰਜਵੀਂ ਵਾਰ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਸੁਖਦਰਸ਼ਨ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ, ਬਾਬਾ ਬਹਾਦਰ ਸਿੰਘ, ਜਗਦੀਸ਼ ਸਿੰਘ, ਸੰਤੋਖ ਸਿੰਘ ਸੋਖੀ, ਸੁਰਜੀਤ ਕੌਰ ਅਤੇ ਮੱਖਣ ਸਿੰਘ ਨੂੰ ਪੰਚਾਇਤ ਮੈਂਬਰ ਚੁਣਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ